Bible Language

Luke 4:42 (AKJV) American King James Version

Versions

PAV   ਜਾਂ ਦਿਨ ਚੜ੍ਹਿਆ ਤਾਂ ਉਹ ਨਿੱਕਲ ਕੇ ਇੱਕ ਉਜਾੜ ਥਾਂ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਭਾਲਦੀਆਂ ਭਾਲਦੀਆਂ ਉਸ ਕੋਲ ਆਈਆਂ ਅਤੇ ਉਸ ਨੂੰ ਰੋਕਿਆ ਜੋ ਸਾਡੇ ਕੋਲੋਂ ਨਾ ਜਾਈਂ
ERVPA   ਜਿਵੇਂ ਦਿਨ ਸ਼ੁਰੂ ਹੋਇਆ, ਯਿਸੂ ਉਹ ਥਾਂ ਛੱਡਕੇ ਇੱਕ ਇਕਾਂਤ ਥਾਂ ਤੇ ਚਲਾ ਗਿਆ ਪਰ ਭੀਡ਼ ਉਸਦੀ ਭਾਲ ਵਿੱਚ ਗਈ ਅਤੇ ਆਖਿਰ ਰਾਤ ਵੇਲੇ ਉਸ ਜਗ੍ਹਾ ਪਹੁੰਚ ਗਈ, ਜਿਥੇ ਉਹ ਸੀ। ਅਤੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ ਉਹ ਉਥੋਂ ਨਾ ਜਾਵੇ।
IRVPA   {ਪ੍ਰਾਰਥਨਾ ਘਰਾਂ ਵਿੱਚ ਪ੍ਰਚਾਰ ਕਰਨਾ} (ਮਰਕੁਸ 1:35-39) PS ਅਗਲੇ ਦਿਨ ਸਵੇਰ ਦੇ ਸਮੇਂ ਉਹ ਨਿੱਕਲ ਕੇ ਇੱਕ ਉਜਾੜ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਲੱਭਦੀਆਂ-ਲੱਭਦੀਆਂ ਉਸ ਕੋਲ ਆਈਆਂ ਅਤੇ ਰੁਕਣ ਲਈ ਬੇਨਤੀ ਕੀਤੀ।