Bible Language

Luke 4:43 (AKJV) American King James Version

Versions

PAV   ਪਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮੈਨੂੰ ਚਾਹੀਦਾ ਹੈ ਜੋ ਹੋਰਨਾਂ ਨਗਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ ਖਬਰੀ ਸੁਣਾਵਾਂ ਕਿਉਂਕਿ ਮੈਂ ਇਸੇ ਲਈ ਘੱਲਿਆ ਗਿਆ।।
ERVPA   ਪਰ ਉਸਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਹੋਰ ਨਗਰਾਂ ਵਿੱਚ ਵੀ ਜਾਣਾ ਹੈ। ਕਿਉਂਕਿ ਮੈਂ ਇਸੇ ਉਦੇਸ਼ ਲਈ ਭੇਜਿਆ ਗਿਆ ਹਾਂ।”
IRVPA   ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਾਂ। ਕਿਉਂਕਿ ਮੈਂ ਇਸ ਲਈ ਹੀ ਭੇਜਿਆ ਗਿਆ ਹਾਂ।