Bible Language

Luke 5:5 (AKJV) American King James Version

Versions

PAV   ਸ਼ਮਊਨ ਨੇ ਉੱਤਰ ਦਿੱਤਾ ਕਿ ਸੁਆਮੀ ਜੀ ਅਸਾਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਤਦ ਵੀ ਤੇਰੇ ਆਖਣ ਨਾਲ ਜਾਲ ਪਾਵਾਂਗਾ
ERVPA   ਸ਼ਮਊਨ ਨੇ ਜਵਾਬ ਦਿੱਤਾ, “ਮਾਲਕ! ਅਸੀਂ ਸਾਰੀ ਰਾਤ ਮਛੀਆਂ ਫ਼ਡ਼ਨ ਲਈ ਬਹੁਤ ਕੋਸ਼ਿਸ਼ ਕਰਦੇ ਰਹੇ, ਪਰ ਸਾਡੇ ਹੱਥ ਕੁਝ ਵੀ ਨਹੀਂ ਲੱਗਾ। ਪਰ ਤੁਸੀਂ ਆਖਦੇ ਹੋ ਕਿ ਮੈਂ ਜਾਲ ਪਾਣੀ ਵਿੱਚ ਪਾਵਾਂ। ਇਸ ਲਈ ਮੈਂ ਇੰਝ ਹੀ ਕਰਦਾ ਹਾਂ ਜਿਵੇਂ ਤੁਸੀਂ ਆਖਦੇ ਹੋ।
IRVPA   ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ।