Bible Language

Matthew 14:33 (AKJV) American King James Version

Versions

PAV   ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਓਹਨਾਂ ਨੇ ਉਸ ਦੇ ਅੱਗੇ ਇਹ ਆਖ ਕੇ ਮੱਥਾ ਟੇਕਿਆ, ਕਿ ਤੂੰ ਸੱਚ ਮੁੱਚ ਪਰਮੇਸ਼ੁਰ ਦਾ ਪੁੱਤ੍ਰ ਹੈ।।
ERVPA   ਫ਼ੇਰ, ਉਹ ਜਿਹਡ਼ੇ ਬੇਡ਼ੀ ਵਿੱਚ ਸਨ, ਉਨ੍ਹਾਂ ਨੇ ਉਸਦੀ ਉਪਸਨਾ ਕੀਤੀ ਅਤੇ ਆਖਿਆ, “ਸੱਚਮੁੱਚ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”
IRVPA   ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ। PS