Bible Language

Matthew 17:26 (AKJV) American King James Version

Versions

PAV   ਜਦ ਉਹ ਬੋਲਿਆ ਪਰਾਇਆਂ ਤੋਂ ਤਦ ਯਿਸੂ ਨੇ ਉਹ ਨੂੰ ਆਖਿਆ ਫੇਰ ਪੁੱਤ੍ਰ ਤਾਂ ਮਾਫ਼ ਹੋਏ
ERVPA   ਪਤਰਸ ਨੇ ਜਵਾਬ ਦਿੱਤਾ, “ਉਹ ਹੋਰਾਂ ਤੋਂ ਮਸੂਲ ਵਸੂਲਦੇ ਹਨ। ਫ਼ਿਰ ਯਿਸੂ ਨੇ ਆਖਿਆ, “ਇਸ ਲਈ ਉਨ੍ਹਾਂ ਦੇ ਆਪਣੇ ਲੋਕਾਂ ਨੂੰ ਛੋਟ ਹੈ।
IRVPA   ਤਦ ਉਹ ਬੋਲਿਆ, ਪਰਾਇਆਂ ਤੋਂ, ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤਰ ਤਾਂ ਮਾਫ਼ ਹੋਏ।