Bible Language

Matthew 18:17 (AKJV) American King James Version

Versions

PAV   ਅਰ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਖ਼ਬਰ ਦਿਹ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ ਤਾਂ ਉਹ ਤੇਰੇ ਅੱਗੇ ਪਰਾਈ ਕੌਮ ਵਾਲੇ ਅਤੇ ਮਸੂਲੀਏ ਵਰਗਾ ਹੋਵੇ
ERVPA   ਜੇਕਰ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਫ਼ਿਰ ਕਲੀਸਿਯਾ ਨੂੰ ਖਬਰ ਦਿਓ। ਜੇਕਰ ਉਹ ਕਲੀਸਿਯਾ ਨੂੰ ਵੀ ਸੁਨਣ ਤੋਂ ਇਨਕਾਰ ਕਰਦਾ ਹੈ, ਤਾਂ ਉਸਨੂੰ ਗੈਰ-ਯਹੂਦੀ ਅਤੇ ਇੱਕ ਮਸੂਲੀਆ ਮੰਨ ਲਵੋ।
IRVPA   ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੂੰਗੀ ਲੈਣ ਵਾਲੇ ਵਰਗਾ ਹੋਵੇ।