Bible Language

Matthew 18:18 (AKJV) American King James Version

Versions

PAV   ਮੈਂ ਤੁਹਾਨੂੰ ਸੱਤ ਸੱਤ ਆਖਦਾ ਹਾਂ ਭਈ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸੁਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸੁਰਗ ਵਿੱਚ ਖੋਲ੍ਹਿਆ ਜਾਵੇਗਾ
ERVPA   ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਵੀ ਨਿਰਣਾ ਤੁਸੀ ਇਥੇ ਧਰਤੀ ਤੇ ਕਰੋਂਗੇ ਉਹ ਪਰਮੇਸ਼ੁਰ ਦੁਆਰਾ ਕੀਤਾ ਨਿਰਣਾ ਹੋਵੇਗਾ। ਜੋ ਕੁਝ ਵੀ ਤੁਸੀਂ ਧਰਤੀ ਤੇ ਮਾਫ਼ ਕਰੋਂਗੇ ਉਹ ਮਾਫ਼ੀ ਪਰਮੇਸ਼ੁਰ ਦੀ ਦਿਤ੍ਤੋ ਹੋਈ ਮਾਫ਼ੀ ਹੋਵੇਗੀ।
IRVPA   ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ।