Bible Language

Matthew 18:24 (AKJV) American King James Version

Versions

PAV   ਅਤੇ ਜਾਂ ਉਹ ਹਿਸਾਬ ਲੈਣ ਲੱਗਾ ਤਾਂ ਦਸ ਹਜ਼ਾਰ ਤੋੜੇ ਦੇ ਇੱਕ ਕਰਜਾਈ ਨੂੰ ਉਹ ਦੇ ਕੋਲ ਲਿਆਏ
ERVPA   ਜਦੋਂ ਰਾਜੇ ਨੇ ਪੈਸਾ ਇਕੱਠਾ ਕਰਨਾ ਸ਼ੁਰੂ ਕੀਤਾ, ਤਾਂ ਉਸਦੇ ਇੱਕ ਨੋਕਰ ਨੂੰ, ਜੋ ਉਸਨੂੰ ਚਾਂਦੀ ਦੇ ਕਈ ਹਜ਼ਾਰ ਸਿਕਿਆਂ ਦਾ ਦੇਣਦਾਰ ਸੀ, ਉਸ ਕੋਲ ਲਿਆਂਦਾ ਗਿਆ।
IRVPA   ਅਤੇ ਜਦ ਉਹ ਹਿਸਾਬ ਲੈਣ ਲੱਗਾ ਤਾਂ ਇੱਕ ਮਨੁੱਖ ਨੂੰ ਉਸ ਕੋਲ ਲਿਆਏ ਜਿਸ ਨੇ ਦਸ ਹਜ਼ਾਰ ਤੋੜੇ ਦਾ ਕਰਜ਼ਾ ਦੇਣਾ ਸੀ।