Versions
PAV ਸੁਰਗ ਦਾ ਰਾਜ ਤਾਂ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਤੜਕੇ ਘਰੋਂ ਨਿੱਕਲਿਆ ਭਈ ਆਪਣੇ ਅੰਗੂਰੀ ਬਾਗ਼ ਵਿੱਚ ਮਜੂਰ ਲਾਵੇ
ERVPA “ਸਵਰਗ ਦਾ ਰਾਜ ਤਾਂ ਇੱਕ ਜਿਮੀਦਾਰ ਵਰਗਾ ਹੈ, ਜੋ ਤਡ਼ਕੇ ਹੀ ਘਰੋਂ ਨਿਕ੍ਕਲਿਆ ਕਿ ਆਪਣੇ ਅੰਗੂਰਾਂ ਦੇ ਬਾਗ ਵਿੱਚ ਕੁਝ ਕਾਮੇ ਲਾਵੇ।
IRVPA {ਅੰਗੂਰੀ ਬਾਗ਼ ਦੇ ਮਜ਼ਦੂਰਾਂ ਦਾ ਦ੍ਰਿਸ਼ਟਾਂਤ} PS ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ।