Bible Language

Matthew 20:4 (AKJV) American King James Version

Versions

PAV   ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਭੀ ਬਾਗ਼ ਵਿੱਚ ਜਾਓ ਅਰ ਜੋ ਹੱਕ ਹੋਵੇਗਾ ਸੋ ਤੁਹਾਨੂੰ ਦਿਆਂਗਾ, ਅਤੇ ਓਹ ਗਏ
ERVPA   ਤਾਂ ਉਸਨੇ ਉਨ੍ਹਾਂ ਨੂੰ ਕਿਹਾ, ‘ਜੇਕਰ ਤੁਸੀਂ ਵੀ ਮੇਰੇ ਬਾਗਾਂ ਵਿੱਚ ਜਾਕੇ ਕੰਮ ਕਰੋ ਤਾਂ ਮੈਂ ਤੁਹਾਨੂੰ ਜਿੰਨਾ ਤੁਹਾਡਾ ਹੱਕ ਬਣੇਗਾ ਦੇਵਾਂਗਾ।’
IRVPA   ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਵੀ ਬਾਗ਼ ਵਿੱਚ ਜਾਓ ਅਤੇ ਜੋ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ, ਅਤੇ ਉਹ ਗਏ।