Bible Language

Matthew 20:6 (AKJV) American King James Version

Versions

PAV   ਅਰ ਘੰਟਾਕੁ ਦਿਨ ਰਹਿੰਦੇ ਬਾਹਰ ਜਾਕੇ ਉਹ ਨੇ ਹੋਰਨਾਂ ਨੂੰ ਖੜੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਐਥੇ ਸਾਰਾ ਦਿਨ ਕਿਉਂ ਵੇਹਲੇ ਖੜੇ ਰਹੇ?
ERVPA   ਆਥਣ ਵੇਲੇ, ਪੰਜ ਕੁ ਵਜੇ ਉਹ ਬਾਹਰ ਗਿਆ ਅਤੇ ਕੁਝ ਹੋਰ ਲੋਕਾਂ ਨੂੰ ਬਜ਼ਾਰ ਵਿੱਚ ਖਡ਼ੇ ਵੇਖਿਆ। ਅਤੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਇਥੇ ਸਾਰਾ ਦਿਨ ਕੁਝ ਕੀਤੇ ਬਿਨਾ ਖਢ਼ੇ ਰਹਿੰਦੇ ਹੋ?’
IRVPA   ਅਤੇ ਘੰਟਾ ਕੁ ਦਿਨ ਰਹਿੰਦੇ ਬਾਹਰ ਜਾ ਕੇ ਉਹ ਨੇ ਹੋਰਨਾਂ ਨੂੰ ਖੜ੍ਹੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਇੱਥੇ ਸਾਰਾ ਦਿਨ ਵਿਹਲੇ ਕਿਉਂ ਖੜ੍ਹੇ ਰਹੇ?