Bible Language

Matthew 21:35 (AKJV) American King James Version

Versions

PAV   ਅਤੇ ਮਾਲੀਆਂ ਨੇ ਉਹ ਦੇ ਚਾਕਰਾਂ ਨੂੰ ਫੜ ਕੇ ਕਿਸੇ ਨੂੰ ਕੁੱਟਿਆ ਅਰ ਕਿਸੇ ਨੂੰ ਮਾਰ ਸੁੱਟਿਆ ਅਰ ਕਿਸੇ ਨੂੰ ਪਥਰਾਉ ਕੀਤਾ
ERVPA   “ਪਰ ਕਿਸਾਨਾਂ ਨੇ ਉਨ੍ਹਾਂ ਨੂੰ ਫ਼ਡ਼ ਲਿਆ ਅਤੇ ਇੱਕ ਨੂੰ ਕੁਟਿਆ ਦ੍ਦੂਜੇ ਨੂੰ ਮਾਰ ਦਿੱਤਾ ਅਤੇ ਤੀਜੇ ਨੋਕਰ ਨੂੰ ਪੱਥਰਾਂ ਨਾਲ ਮਾਰ ਦਿੱਤਾ।
IRVPA   ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ।