Bible Language

Matthew 21:44 (AKJV) American King James Version

Versions

PAV   ਅਰ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ
ERVPA   ਜੇਕਰ ਕੋਈ ਉਸ ਪੱਥਰ ਉੱਤੇ ਡਿੱਗੇਗਾ, ਉਹ ਚੂਰ-ਚੂਰ ਹੋ ਜਾਵੇਗਾ। ਜੇਕਰ ਪੱਥਰ ਕਿਸੇ ਉੱਪਰ ਡਿੱਗੇਗਾ, ਤਾਂ ਉਹ ਵਿਅਕਤੀ ਵੀ ਪੱਥਰ ਦੁਆਰਾ ਕੁਚਲਿਆ ਜਾਵੇਗਾ।”
IRVPA   ਅਤੇ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ।