Bible Language

Matthew 24 (AKJV) American King James Version

Versions

PAV   ਯਿਸੂ ਹੈਕਲੋਂ ਬਾਹਰ ਨਿੱਕਲ ਕੇ ਚੱਲਿਆ ਜਾਂਦਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਜੋ ਹੈਕਲ ਦੀਆਂ ਇਮਾਰਤਾਂ ਉਹ ਨੂੰ ਵਿਖਾਲਣ
ERVPA   ਯਿਸੂ ਮੰਦਰ ਤੋਂ ਬਾਹਰ ਨਿਕਲ ਕੇ ਜਾ ਰਿਹਾ ਸੀ ਕਿ ਉਸਦੇ ਚੇਲੇ ਉਸਨੂੰ ਮੰਦਰ ਦੀਆਂ ਇਮਾਰਤਾਂ ਤੇ ਮੰਦਰ ਵਿਖਾਉਣ ਲਈ ਆਏ।
IRVPA   {ਹੈਕਲ ਦੇ ਵਿਨਾਸ਼ ਦੀ ਭਵਿੱਖਬਾਣੀ} PS ਯਿਸੂ ਹੈਕਲ ਵਿੱਚੋਂ ਬਾਹਰ ਨਿੱਕਲ ਕੇ ਜਾ ਰਿਹਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਤਾਂ ਕਿ ਹੈਕਲ ਦੀਆਂ ਇਮਾਰਤਾਂ ਉਸ ਨੂੰ ਵਿਖਾਲਣ।