Bible Language

Matthew 26:69 (AKJV) American King James Version

Versions

PAV   ਅਤੇ ਪਤਰਸ ਬਾਹਰ ਵੇਹੜੇ ਵਿੱਚ ਬੈਠਾ ਸੀ ਅਰ ਇੱਕ ਗੋੱਲੀ ਉਹ ਦੇ ਕੋਲ ਆਣ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਭੀ ਸੈਂ
ERVPA   ਉਸ ਸਾਰੇ ਸਮੇਂ ਪਤਰਸ ਵਿਹਡ਼ੇ ਵਿੱਚ ਬੈਠਾ ਰਿਹਾ। ਇੱਕ ਨੋਕਰਾਨੀ ਪਤਰਸ ਕੋਲ ਆਈ ਅਤੇ ਆਖਿਆ, “ਤੂੰ ਵੀ ਗਲੀਲ ਦੇ ਯਿਸੂ ਨਾਲ ਸੀ।”
IRVPA   {ਪਤਰਸ ਦੁਆਰਾ ਇਨਕਾਰ ਕੀਤਾ ਜਾਣਾ} (ਮਰਕੁਸ 14:66-72; ਲੂਕਾ 22:56-62; ਯੂਹੰਨਾ 18:15-18) PS ਅਤੇ ਪਤਰਸ ਬਾਹਰ ਵਿਹੜੇ ਵਿੱਚ ਬੈਠਾ ਸੀ ਅਤੇ ਇੱਕ ਦਾਸੀ ਉਹ ਦੇ ਕੋਲ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਵੀ ਸੀ।