Bible Language

Matthew 26:73 (AKJV) American King James Version

Versions

PAV   ਅਰ ਥੋੜੇ ਚਿਰ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਕੋਲ ਆਣ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਭੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਪਈ ਦੱਸਦੀ ਹੈ
ERVPA   ਕੁਝ ਦੇਰ ਬਾਦ, ਜੋ ਲੋਕ ਉਥੇ ਖਢ਼ੇ ਸਨ ਉਹ ਪਤਰਸ ਕੋਲ ਆਏ ਅਤੇ ਆਖਿਆ, “ਤੇਰੇ ਉੱਚਾਰਣ ਤੋਂ ਹੀ ਸਾਨੂੰ ਪਤਾ ਹੈ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ।”
IRVPA   ਅਤੇ ਥੋੜ੍ਹੇ ਸਮੇਂ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਦੇ ਕੋਲ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਵੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਦੱਸਦੀ ਹੈ।