Bible Language

Matthew 26:75 (AKJV) American King James Version

Versions

PAV   ਤਦੋਂ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਆਖੀ ਸੀ ਜੋ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਰ ਭੁੱਭਾਂ ਮਾਰ ਕੇ ਰੋਇਆ।।
ERVPA   ਤਦ ਪਤਰਸ ਨੂੰ ਯਾਦ ਆਇਆ ਕਿ ਯਿਸੂ ਨੇ ਉਸਨੂੰ ਕੀ ਆਖਿਆ ਸੀ: “ਕਿ ਕੁੱਕਡ਼ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਮੈਨੂੰ ਤਿੰਨ ਵਾਰੀ ਜਾਨਣ ਤੋਂ ਇਨਕਾਰ ਕਰੇਂਗਾ।” ਫ਼ੇਰ ਪਤਰਸ ਬਾਹਰ ਗਿਆ ਅਤੇ ਭੁਬ੍ਬਾਂ ਮਾਰਕੇ ਰੋਇਆ।
IRVPA   ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ। PE