Bible Language

Matthew 27 (AKJV) American King James Version

Versions

PAV   ਜਾਂ ਸਵੇਰ ਹੋਈ ਤਾਂ ਸਾਰੇ ਪਰਧਾਨ ਜਾਜਕਾਂ ਅਤੇ ਲੋਕਾਂ ਦੇ ਬਜੁਰਗਾਂ ਨੇ ਯਿਸੂ ਦੇ ਵਿਰੁੱਧ ਮਤਾ ਪਕਾਇਆ ਜੋ ਉਹ ਨੂੰ ਜਾਨੋਂ ਮਾਰ ਸੁੱਟਣ
ERVPA   ਅਗਲੀ ਸਵੇਰ ਪ੍ਰਧਾਨ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਆਗੂਆਂ ਨੇ ਯਿਸੂ ਨੂੰ ਜਾਨ ਤੋਂ ਮਾਰਨ ਦਾ ਫ਼ੈਸਲਾ ਕੀਤਾ।
IRVPA   {ਯਿਸੂ ਨੂੰ ਪਿਲਾਤੁਸ ਦੇ ਅੱਗੇ ਪੇਸ਼ ਕੀਤਾ ਜਾਣਾ} PS ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾਂ ਬਣਾਈ ਜੋ ਉਹ ਨੂੰ ਜਾਨੋਂ ਮਾਰ ਸੁੱਟਣ।