Bible Language

Matthew 27:66 (AKJV) American King James Version

Versions

PAV   ਸੋ ਓਹ ਗਏ ਅਰ ਪਹਿਰੇ ਵਾਲਿਆਂ ਨਾਲ ਪੱਥਰ ਉੱਤੇ ਮੋਹਰ ਲਾ ਕੇ ਉਨ੍ਹਾਂ ਨੇ ਕਬਰ ਦੀ ਰਾਖੀ ਕਰਵਾਈ।।
ERVPA   ਤਦ ਉਹ ਸਾਰੇ ਕਬਰ ਵੱਲ ਗਏ ਅਤੇ ਚੋਰਾਂ ਤੋਂ ਬਚਾਉਣ ਲਈ ਉਸਦੀ ਰਾਖੀ ਕੀਤੀ। ਉਨ੍ਹਾਂ ਨੇ ਕਬਰ ਦੀ ਰਾਖੀ ਲਈ ਕਬਰ ਵਾਲੇ ਪੱਥਰ ਉੱਤੇ ਮੋਹਰ ਲਾਕੇ ਕੁਝ ਸਿਪਾਹੀਆਂ ਨੂੰ ਉਥੇ ਬਿਠਾਕੇ ਕਬਰ ਦੀ ਰਾਖੀ ਕਰਵਾਈ।
IRVPA   ਸੋ ਉਹ ਗਏ ਅਤੇ ਪੱਥਰ ਉੱਤੇ ਮੋਹਰ ਲਾ ਕੇ, ਪਹਿਰੇ ਵਾਲਿਆਂ ਕੋਲੋਂ ਕਬਰ ਦੀ ਰਾਖੀ ਕਰਵਾਈ। PE