Bible Language

Matthew 28:16 (AKJV) American King James Version

Versions

PAV   ਫੇਰ ਉਹ ਗਿਆਰਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿੱਥੇ ਯਿਸੂ ਉਨ੍ਹਾਂ ਨਾਲ ਠਹਿਰਾਇਆ ਹੋਇਆ ਸੀ
ERVPA   ਫ਼ਿਰ ਗਿਆਰਾਂ ਚੇਲੇ ਗਲੀਲੀ ਨੂੰ ਵਿਦਾ ਹੋ ਗਏ ਅਤੇ ਉਸ ਪਹਾਡ਼ੀ ਤੇ ਗਏ ਜਿਥੇ ਯਿਸੂ ਨੇ ਉਨ੍ਹਾਂ ਨੂੰ ਜਾਣ ਵਾਸਤੇ ਹਿਦਾਇਤ ਦਿੱਤੀ ਸੀ।
IRVPA   {ਯਿਸੂ ਦਾ ਦਿਖਾਈ ਦੇਣਾ ਅਤੇ ਅੰਤਿਮ ਹੁਕਮ} (ਮਰਕੁਸ 16:14-18; ਲੂਕਾ 24:36-49; ਯੂਹੰਨਾ 20:19-23; ਰਸੂਲਾਂ ਦੇ ਕਰਤੱਬ 1:6-8) PS ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ।