Bible Language

Matthew 4:16 (AKJV) American King James Version

Versions

PAV   ਜਿਹੜੇ ਲੋਕ ਅਨ੍ਹੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ ਅਤੇ ਜਿਹੜੇ ਮੌਤ ਦੇ ਦੇਸ ਅਤੇ ਛਾਇਆ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਕਾਸ਼ ਹੋਇਆ।।
ERVPA   ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ; ਚਾਨਣ ਉਨ੍ਹਾਂ ਲਈ ਆਇਆ ਜੋ ਕਿ ਕਬਰਾਂ ਵਾਂਗ ਹਨੇਰੇ ਦੇਸ਼ ਵਿੱਚ ਰਹਿੰਦੇ ਹਨ।” ਯਸਾਯਾਹ 9:1-2
IRVPA   ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ। PEPS