Bible Language

Matthew 4:23 (AKJV) American King James Version

Versions

PAV   ਯਿਸੂ ਸਾਰੀ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ
ERVPA   ਯਿਸੂ ਸਾਰੀ ਗਲੀਲੀ ਵਿੱਚ ਫ਼ਿਰਿਆ। ਯਿਸੂ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੰਦਾ ਅਤੇ ਸੁਰਗ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ। ਅਤੇ ਉਹ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਕੀ ਨੂੰ ਹਟਾਉਂਦਾ ਸੀ।
IRVPA   ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।