Bible Language

Matthew 5:33 (AKJV) American King James Version

Versions

PAV   ਫੇਰ ਤੁਸਾਂ ਸੁਣਿਆ ਹੈ ਜੋ ਅਗਲਿਆਂ ਨੂੰ ਇਹ ਕਿਹਾ ਗਿਆ ਸੀ ਭਈ ਤੂੰ ਝੂਠੀ ਸੌਂਹ ਨਾ ਖਾਹ ਪਰ ਪ੍ਰਭੁ ਦੇ ਲਈ ਆਪਣੀਆਂ ਸੌਂਹਾਂ ਪੂਰੀਆਂ ਕਰ
ERVPA   “ਤੁਸੀਂ ਸੁਣਿਆ ਹੈ ਕਿ ਸਾਡੇ ਪੁਰਖਿਆਂ ਨੂੰ ਆਖਿਆ ਗਿਆ ਸੀ। ਜੇਕਰ ਤੁਸੀਂ ਵਦਾ ਕਰੋਂ ਤਾਂ ਇਸਨੂੰ ਨਾ ਤੋਡ਼ੋ। ਜੋ ਵਾਅਦੇ ਤੁਸੀਂ ਪ੍ਰਭੂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਨਾ ਚਾਹੀਦਾ ਹੈ।
IRVPA   {ਸਹੁੰ} PS ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ।