Versions
PAV ਅਤੇ ਮੀਂਹ ਵਰ੍ਹਿਆ ਅਤੇ ਹੜ੍ਹ ਆਏ ਅਤੇ ਅਨ੍ਹੇਰੀਆਂ ਵਗੀਆਂ ਅਰ ਉਸ ਘਰ ਨੂੰ ਧੱਕਾ ਮਾਰਿਆ ਪਰ ਉਹ ਨਾ ਡਿੱਗਿਆ ਕਿਉਂਕਿ ਉਹ ਦੀ ਨਿਉਂ ਪੱਥਰ ਉੱਤੇ ਧਰੀ ਹੋਈ ਸੀ
ERVPA ਮੀਂਹ ਵਰ੍ਹਿਆ, ਹਢ਼ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸਦੇ ਘਰ ਨੂੰ ਧਕ੍ਕਾ ਮਾਰਿਆ ਪਰ ਉਹ ਨਾ ਡਿਗਿਆ, ਕਿਉਂਕਿ ਉਸ੍ਸਦੀ ਨੀਹ ਚੱਟਾਨ ਉੱਤੇ ਧਰੀ ਹੋਈ ਸੀ।
IRVPA ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ।