Bible Language

Matthew 8:31 (AKJV) American King James Version

Versions

PAV   ਅਰ ਭੂਤਾਂ ਨੇ ਉਹਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਘੱਲ ਦਿਹ
ERVPA   ਭੂਤਾਂ ਨੇ ਉਸਦੀਆਂ ਮਿੰਨਤਾਂ ਕਰਕੇ ਆਖਿਆ, “ਜੇਕਰ ਤੂੰ ਸਾਨੂੰ ਕਢਣਾ ਹੈ ਤਾਂ ਸਾਨੂੰ ਸੂਰਾਂ ਦੇ ਇੱਜਡ਼ ਵਿੱਚ ਘਲ ਦੇ।”
IRVPA   ਅਤੇ ਭੂਤਾਂ ਨੇ ਉਹ ਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਭੇਜ ਦੇ।