Bible Language

Matthew 9:36 (AKJV) American King James Version

Versions

PAV   ਅਤੇ ਜਾਂ ਉਹ ਨੇ ਭੀੜ੍ਹਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂ ਜੋ ਉਨ੍ਹਾਂ ਭੇਡਾਂ ਵਾਂਙੁ ਜਿਨ੍ਹਾਂ ਦਾ ਅਯਾਲੀ ਨਾ ਹੋਵੇ ਓਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ
ERVPA   ਜਦੋਂ ਉਸਨੇ ਭੀਡ਼ਾਂ ਵੇਖੀਆਂ ਤਾਂ ਉਸਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂਕਿ ਲੋਕ ਥੱਕੇ ਹੋਏ ਅਤੇ ਲਾਚਾਰ ਸਨ। ਉਹ ਉਨ੍ਹਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਆਜਡ਼ੀ ਨਾ ਹੋਵੇ।
IRVPA   ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ।