Bible Language

Micah 1:13 (AKJV) American King James Version

Versions

PAV   ਹੇ ਲਾਕੀਸ਼ ਦੀਏ ਵਾਸਣੇ, ਤੇਜ- ਘੋੜੇ ਨੂੰ ਆਪਣੇ ਰਥ ਅੱਗੇ ਜੋਤ, ਉਹ ਸੀਯੋਨ ਦੀ ਧੀ ਲਈ ਪਾਪ ਦਾ ਅਰੰਭ ਸੀ, ਕਿਉਂ ਜੋ ਇਸਰਾਏਲ ਦੇ ਅਪਰਾਧ ਤੇਰੇ ਵਿੱਚ ਪਾਏ ਗਏ।
IRVPA   ਹੇ ਲਾਕੀਸ਼ ਦੀਏ ਵਾਸਣੇ, ਤੇਜ਼ ਘੋੜੇ ਨੂੰ ਆਪਣੇ ਰਥ ਅੱਗੇ ਜੋਤ,
ਤੈਥੋਂ ਹੀ ਸੀਯੋਨ ਦੀ ਧੀ ਦੇ ਪਾਪ ਦਾ ਅਰੰਭ ਹੋਇਆ,
ਕਿਉਂ ਜੋ ਇਸਰਾਏਲ ਦੇ ਅਪਰਾਧ ਤੇਰੇ ਵਿੱਚ ਪਾਏ ਗਏ।