Bible Language

Nahum 1:12 (AKJV) American King James Version

Versions

PAV   ਯਹੋਵਾਹ ਇਉਂ ਆਖਦਾ ਹੈ, - ਭਾਵੇਂ ਓਹ ਤਕੜੇ ਹੋਣ ਅਤੇ ਕਿੰਨੇ ਵੀ ਹੋਣ, ਤਾਂ ਵੀ ਓਹ ਵੱਢੇ ਜਾਣਗੇ ਅਤੇ ਉਹ ਲੰਘ ਜਾਵੇਗਾ, ਭਾਵੇਂ ਮੈਂ ਤੈਨੂੰ ਦੁੱਖ ਦਿੱਤਾ, ਮੈਂ ਤੈਨੂੰ ਦੁਖ ਫੇਰ ਨਾ ਦਿਆਂਗਾ।
IRVPA   ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਭਾਵੇਂ ਉਹ ਤਕੜੇ ਹੋਣ ਅਤੇ ਕਿੰਨੇ ਵੀ ਹੋਣ, ਤਾਂ ਵੀ ਉਹ ਵੱਢੇ ਜਾਣਗੇ ਅਤੇ ਉਹ ਲੰਘ ਜਾਵੇਗਾ, ਭਾਵੇਂ ਮੈਂ ਤੈਨੂੰ ਦੁੱਖ ਦਿੱਤਾ, ਮੈਂ ਤੈਨੂੰ ਦੁੱਖ ਫਿਰ ਨਾ ਦਿਆਂਗਾ।