Bible Language

Nehemiah 10:39 (AKJV) American King James Version

Versions

PAV   ਕਿਉਂਕਿ ਇਸਰਾਏਲੀ ਅਤੇ ਲੇਵੀਆਂ ਦੀ ਵੰਸ ਅੰਨ ਅਤੇ ਨਵੀਂ ਮੈ ਅਤੇ ਤੇਲ ਦੀਆਂ ਚੁਕਵੀਆਂ ਭੇਟਾਂ ਉਨ੍ਹਾਂ ਕੋਠੜੀਆਂ ਵਿੱਚ ਲਿਆਉਣ ਜਿੱਥੇ ਪਵਿੱਤ੍ਰ ਭਾਂਡੇ ਅਤੇ ਜਾਜਕ ਜਿਹੜੇ ਟਹਿਲ ਸੇਵਾ ਕਰਦੇ ਹਨ ਅਤੇ ਦਰਬਾਨ ਅਤੇ ਰਾਗੀ ਸਨ ਸੋ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਨਹੀਂ ਤਿਆਗਾਂਗੇ।।
IRVPA   ਕਿਉਂਕਿ ਹਰੇਕ ਇਸਰਾਏਲੀ ਅਤੇ ਲੇਵੀ ਅੰਨ, ਨਵੀਂ ਮਧ, ਅਤੇ ਤੇਲ ਦੀ ਚੁੱਕਣ ਦੀਆਂ ਭੇਟਾਂ ਉਨ੍ਹਾਂ ਕੋਠੜੀਆਂ ਵਿੱਚ ਪਹੁੰਚਾਉਣ ਜਿੱਥੇ ਪਵਿੱਤਰ ਭਾਂਡੇ ਅਤੇ ਜਾਜਕ ਜਿਹੜੇ ਟਹਿਲ ਸੇਵਾ ਕਰਦੇ ਸਨ ਅਤੇ ਦਰਬਾਨ ਅਤੇ ਰਾਗੀ ਰਹਿੰਦੇ ਸਨ। “ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਨਹੀਂ ਤਿਆਗਾਂਗੇ।” PE