Bible Language

Nehemiah 11 (AKJV) American King James Version

Versions

PAV   ਪਰਜਾ ਦੇ ਸਰਦਾਰ ਯਰੂਸ਼ਲਮ ਵਿੱਚ ਵੱਸਦੇ ਸਨ ਅਤੇ ਬਾਕੀ ਲੋਕਾਂ ਨੇ ਵੀ ਗੁਣੇ ਪਾਏ ਕਿ ਦਸਾਂ ਵਿੱਚੋਂ ਇੱਕ ਨੂੰ ਪਵਿੱਤ੍ਰ ਸ਼ਹਿਰ ਯਰੂਸ਼ਲਮ ਵਿੱਚ ਵਸਾਉਣ ਲਈ ਲਿਆਉਣ ਅਤੇ ਨੌਂ ਹਿੱਸੇ ਹੋਰਨਾਂ ਸ਼ਹਿਰਾਂ ਵਿੱਚ ਵੱਸਣ
IRVPA   {ਯਰੂਸ਼ਲਮ ਦੇ ਵਾਸੀ} PS ਪਰਜਾ ਦੇ ਹਾਕਮ ਤਾਂ ਯਰੂਸ਼ਲਮ ਵਿੱਚ ਰਹਿੰਦੇ ਸਨ ਅਤੇ ਬਾਕੀ ਲੋਕਾਂ ਨੇ ਇਹ ਠਹਿਰਾਉਣ ਲਈ ਪਰਚੀਆਂ ਪਾਈਆਂ ਕਿ ਦਸ ਵਿੱਚੋਂ ਇੱਕ ਮਨੁੱਖ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਵੱਸ ਜਾਵੇ ਅਤੇ ਬਾਕੀ ਨੌ ਹੋਰ ਸ਼ਹਿਰਾਂ ਵਿੱਚ ਵੱਸ ਜਾਣ।