Bible Language

Nehemiah 12:45 (AKJV) American King James Version

Versions

PAV   ਸੋ ਉਨ੍ਹਾਂ ਨੇ ਆਪਣੇ ਪਰਮੇਸ਼ੁਰ ਦੇ ਫ਼ਰਜ ਦੀ ਅਤੇ ਸ਼ੁੱਧਤਾਈ ਦੇ ਫਰਜ਼ ਦੀ ਪਾਲਨਾ ਕੀਤੀ ਅਤੇ ਰਾਗੀਆਂ ਅਰ ਦਰਬਾਨਾਂ ਨੇ ਵੀ ਦਾਊਦ ਅਤੇ ਉਸ ਦੇ ਪੁੱਤ੍ਰ ਸੁਲੇਮਾਨ ਦੇ ਹੁਕਮ ਅਨੁਸਾਰ ਕੀਤਾ
IRVPA   ਇਸ ਲਈ ਉਨ੍ਹਾਂ ਨੇ ਆਪਣੇ ਪਰਮੇਸ਼ੁਰ ਦੀ ਸੇਵਾ ਅਤੇ ਸ਼ੁੱਧਤਾਈ ਦੇ ਨੇਮ ਦੀ ਪਾਲਣਾ ਕੀਤੀ, ਅਤੇ ਗਾਇਕ ਅਤੇ ਦਰਬਾਨਾਂ ਨੇ ਵੀ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਦੇ ਹੁਕਮ ਅਨੁਸਾਰ ਕੀਤਾ।