Bible Language

Nehemiah 2:1 (AKJV) American King James Version

Versions

PAV   ਤਾਂ ਐਉਂ ਹੋਇਆ ਕਿ ਅਰਤਹਸ਼ਸ਼ਤਾ ਪਾਤਸ਼ਾਹ ਦੇ ਵੀਹਵੇਂ ਵਰ੍ਹੇ ਨੀਸਾਨ ਦੇ ਮਹੀਨੇ ਵਿੱਚ ਮੈਂ ਉਹ ਦੇ ਸਾਹਮਣੇ ਸੀ ਤਾਂ ਮੈ ਚੁੱਕ ਕੇ ਮੈਂ ਪਾਤਸ਼ਾਹ ਨੂੰ ਦਿੱਤੀ ਪਰ ਮੈਂ ਉਸਦੇ ਹਜ਼ੂਰ ਪਹਿਲਾਂ ਕਦੀ ਉਦਾਸ ਨਹੀਂ ਸਾਂ ਹੋਇਆ
IRVPA   {ਨਹਮਯਾਹ ਦਾ ਯਰੂਸ਼ਲਮ ਵੱਲ ਪ੍ਰਸਥਾਨ} PS ਫਿਰ ਇਸ ਤਰ੍ਹਾਂ ਹੋਇਆ ਕਿ ਰਾਜਾ ਅਰਤਹਸ਼ਸ਼ਤਾ ਦੇ ਵੀਹਵੇਂ ਸਾਲ ਦੇ ਨੀਸਾਨ * ਬਾਬਲ ਕੈਲੰਡਰ ਦੇ ਅਨੁਸਾਰ ਪਹਿਲਾ ਮਹੀਨਾ ਅਤੇ ਅੱਜ ਦੇ ਅਨੁਸਾਰ ਮਾਰਚ ਦੇ ਅੱਧ ਤੋਂ ਅਪ੍ਰੈਲ ਦੇ ਅੱਧ ਤੱਕ ਮਹੀਨੇ ਵਿੱਚ ਜਦ ਮਧ ਉਸ ਦੇ ਸਾਹਮਣੇ ਲਿਆਂਦੀ ਗਈ, ਤਦ ਮੈਂ ਮਧ ਚੁੱਕ ਕੇ ਰਾਜਾ ਨੂੰ ਦਿੱਤੀ ਪਰ ਇਸ ਤੋਂ ਪਹਿਲਾਂ ਮੈਂ ਉਸ ਦੇ ਸਾਹਮਣੇ ਕਦੇ ਉਦਾਸ ਨਹੀਂ ਹੋਇਆ ਸੀ।