Bible Language

Nehemiah 2:20 (AKJV) American King James Version

Versions

PAV   ਤਦ ਮੈਂ ਉਨ੍ਹਾਂ ਨੂੰ ਉੱਤਰ ਦੇ ਕੇ ਆਖਿਆ, ਅਕਾਸ਼ ਦਾ ਪਰਮੇਸ਼ੁਰ ਓਹੀ ਸਾਨੂੰ ਸੁਫਲ ਕਰੇਗਾ ਏਸ ਲਈ ਅਸੀਂ ਓਹ ਦੇ ਦਾਸ ਉੱਠਾਂਗੇ ਤੇ ਬਣਾਵਾਂਗੇ ਪਰ ਨਾ ਤੁਹਾਡਾ ਹਿੱਸਾ ਨਾ ਹੱਕ ਨਾ ਯਾਦਗਾਰ ਯਰੂਸ਼ਲਮ ਵਿੱਚ ਹੈ!।।
IRVPA   ਤਦ ਮੈਂ ਉਨ੍ਹਾਂ ਨੂੰ ਉੱਤਰ ਦੇ ਕੇ ਕਿਹਾ, “ਸਵਰਗ ਦਾ ਪਰਮੇਸ਼ੁਰ ਸਾਡਾ ਕੰਮ ਸਫ਼ਲ ਕਰੇਗਾ, ਇਸ ਲਈ ਅਸੀਂ ਉਸ ਦੇ ਦਾਸ ਉੱਠਾਂਗੇ ਅਤੇ ਬਣਾਵਾਂਗੇ ਪਰ ਯਰੂਸ਼ਲਮ ਵਿੱਚ ਨਾ ਤਾਂ ਤੁਹਾਡਾ ਕੋਈ ਹਿੱਸਾ, ਨਾ ਹੱਕ ਅਤੇ ਨਾ ਹੀ ਸਮਾਰਕ ਹੈ!” PE