Bible Language

Numbers 22 (AKJV) American King James Version

Versions

PAV   ਤਾਂ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮਦਾਨ ਵਿੱਚ ਯਰਦਨ ਦੇ ਪਾਰ ਯਰੀਹੋ ਕੋਲ ਡੇਰੇ ਲਾਏ।।
IRVPA   {ਰਾਜਾ ਬਾਲਾਕ ਦੁਆਰਾ ਬਿਲਆਮ ਨੂੰ ਭੇਜਿਆ ਜਾਣਾ} PS ਤਦ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ, ਯਰਦਨ ਦੇ ਪਾਰ ਯਰੀਹੋ ਦੇ ਕੋਲ ਡੇਰੇ ਲਾਏ। PEPS