Bible Language

Numbers 23:1 (AKJV) American King James Version

Versions

PAV   ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਇੱਥੇ ਮੇਰੇ ਲਈ ਸੱਤ ਬਲਦ ਅਤੇ ਸੱਤ ਛੱਤ੍ਰੇ ਤਿਆਰ ਕਰ
IRVPA   {ਬਿਲਆਮ ਦਾ ਪਹਿਲਾ ਅਸੀਸ ਦਾ ਬਚਨ} PS ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਬਲ਼ਦ ਤੇ ਸੱਤ ਭੇਡੂ ਤਿਆਰ ਕਰ।