Bible Language

Numbers 23:3 (AKJV) American King James Version

Versions

PAV   ਤਾਂ ਬਿਲਆਮ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਖਲੋ ਜਾਹ ਅਤੇ ਮੈਂ ਜਾਵਾਂਗਾ, ਸ਼ਾਇਤ ਯਹੋਵਾਹ ਮੈਨੂੰ ਮਿਲਣ ਆਵੇ। ਜਿਹੜੀ ਗੱਲ ਉਹ ਮੈਨੂੰ ਵਿਖਾਵੇਗਾ ਉਹ ਮੈਂ ਤੈਨੂੰ ਦੱਸਾਂਗਾ ਤਾਂ ਉਹ ਇੱਕ ਨੰਗੇ ਪਰਬਤ ਉੱਤੇ ਗਿਆ
IRVPA   ਤਦ ਬਿਲਆਮ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਖੜ੍ਹਾ ਹੋ ਜਾ ਅਤੇ ਮੈਂ ਜਾਂਵਾਂਗਾ, ਸ਼ਾਇਦ ਯਹੋਵਾਹ ਮੈਨੂੰ ਮਿਲਣ ਆਵੇ। ਜਿਹੜੀ ਗੱਲ ਉਹ ਮੈਨੂੰ ਵਿਖਾਵੇਗਾ ਉਹ ਮੈਂ ਤੈਨੂੰ ਦੱਸਾਂਗਾ। ਤਦ ਉਹ ਇੱਕ ਪਰਬਤ ਉੱਤੇ ਗਿਆ।