Bible Language

Numbers 26:4 (AKJV) American King James Version

Versions

PAV   ਵੀਹ ਵਰਿਹਾਂ ਅਰ ਉੱਪਰ ਦੇ ਮਨੁੱਖਾਂ ਦੀ ਗਿਣਤੀ ਕਰੋ ਜਿਵੇਂ ਯਹੋਵਾਹ ਨੇ ਮੂਸਾ ਅਰ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਜਦ ਓਹ ਮਿਸਰ ਦੇਸ ਤੋਂ ਨਿੱਕਲ ਰਹੇ ਸਨ।।
IRVPA   ਵੀਹ ਸਾਲ ਅਤੇ ਉੱਪਰ ਦੇ ਮਨੁੱਖਾਂ ਦੀ ਗਿਣਤੀ ਕਰੋ ਜਿਵੇਂ ਯਹੋਵਾਹ ਨੇ ਮੂਸਾ ਅਤੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲ ਰਹੇ ਸਨ। PEPS