Bible Language

Numbers 26:5 (AKJV) American King James Version

Versions

PAV   ਰਊਬੇਨ ਇਸਰਾਏਲ ਦਾ ਪਲੋਠਾ। ਰਊਬੇਨ ਦੇ ਪੁੱਤ੍ਰ,— ਹਨੋਕ ਤੋਂ ਹਨੋਕੀਆਂ ਦਾ ਟੱਬਰ, ਪੱਲੂ ਤੋਂ ਪੱਲੂਆਂ ਦਾ ਟੱਬਰ, ਹਸਰੋਣ ਤੋਂ ਹੱਸਰੋਣੀਆਂ ਦਾ ਟੱਬਰ,
IRVPA   ਰਊਬੇਨ ਇਸਰਾਏਲ ਦਾ ਪਹਿਲੌਠਾ। ਰਊਬੇਨ ਦੇ ਪੁੱਤਰ, ਹਨੋਕ ਤੋਂ ਹਨੋਕੀਆਂ ਦਾ ਪਰਿਵਾਰ, ਪੱਲੂ ਤੋਂ ਪੱਲੂਆਂ ਦਾ ਪਰਿਵਾਰ, ਹਸਰੋਨ ਤੋਂ ਹਸਰੋਨੀਆਂ ਦਾ ਪਰਿਵਾਰ,