Bible Language

Psalms 125:2 (AKJV) American King James Version

Versions

PAV   ਜਿਵੇਂ ਪਹਾੜ ਯਰੂਸ਼ਲਮ ਦੇ ਆਲੇ ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪ ਕਾਲ ਤੀਕ।
IRVPA   ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ।