Bible Language

Psalms 131 (AKJV) American King James Version

Versions

PAV   ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘੁਮੰਡ ਦੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਤੇ ਅਚਰਜ ਸਨ, ਮੈਂ ਉਨ੍ਹਾਂ ਵਿੱਚ ਦਖਲ ਨਹੀਂ ਦਿੰਦਾ
IRVPA   {ਪਰਮੇਸ਼ੁਰ ਦੇ ਉੱਤੇ ਬੱਚਿਆਂ ਵਰਗਾ ਭਰੋਸਾ} PS ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ।