Bible Language

Psalms 15 (AKJV) American King James Version

Versions

PAV   ਹੇ ਯਹੋਵਾਹ, ਤੇਰੇ ਡੇਹਰੇ ਵਿੱਚ ਕੌਣ ਟਿਕੇਗਾॽ ਤੇਰੇ ਪਵਿੱਤਰ ਪਹਾੜ ਉੱਤੇ ਕੌਣ ਵੱਸੇਗਾॽ
IRVPA   {ਸਿਯੋਨ ਦੇ ਨਿਵਾਸੀ} PS ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ?