Versions
PAV ਅਤੇ ਕਿਸੇ ਨੂੰ ਲੈਣ ਦੇਣ ਨਹੀਂ ਕਰਨ ਦਿੰਦਾ ਪਰ ਨਿਰਾ ਉਹ ਨੂੰ ਜਿਹ ਦੇ ਉੱਤੇ ਉਹ ਦਾਗ ਅਰਥਾਤ ਦਰਿੰਦੇ ਦਾ ਨਾਉਂ ਯਾ ਉਹ ਦੇ ਨਾਉਂ ਦਾ ਅੰਗ ਲੱਗਾ ਹੋਵੇ
ERVPA ਕੋਈ ਵੀ ਵਿਅਕਤੀ ਇਸ ਨਿਸ਼ਾਨ ਤੋਂ ਬਿਨਾ ਖਰੀਦੋ ਫ਼ਰੋਖਤ ਨਹੀਂ ਕਰ ਸਕਦਾ ਸੀ। ਇਹ ਨਿਸ਼ਾਨ ਉਸ ਜਾਨਵਰ ਦਾ ਨਾਂ ਜਾਂ ਉਸਦੇ ਨਾਂ ਦੀ ਸੰਖਿਆ ਹੈ।
IRVPA ਅਤੇ ਕਿਸੇ ਨੂੰ ਲੈਣ-ਦੇਣ ਨਹੀਂ ਕਰਨ ਦਿੰਦਾ ਪਰ ਨਿਰਾ ਉਹ ਨੂੰ ਜਿਹ ਦੇ ਉੱਤੇ ਉਹ ਦਾਗ ਅਰਥਾਤ ਦਰਿੰਦੇ ਦਾ ਨਾਮ ਜਾਂ ਉਹ ਦੇ ਨਾਮ ਦਾ ਅੰਕ ਲੱਗਾ ਹੋਵੇ।