Bible Language

Revelation 9:2 (AKJV) American King James Version

Versions

PAV   ਉਹ ਨੇ ਅਥਾਹ ਕੁੰਡ ਦੇ ਖੂਹ ਨੂੰ ਖੋਲ੍ਹਿਆ ਤਾਂ ਓਸ ਖੂਹ ਵਿੱਚੋਂ ਧੂੰਆਂ ਵੱਡੇ ਭੱਠੇ ਦੇ ਧੂੰਏਂ ਵਾਂਙੁ ਉੱਠਿਆ ਅਤੇ ਖੂਹ ਦੇ ਉਸ ਧੂੰਏਂ ਨਾਲ ਸੂਰਜ ਅਤੇ ਪੌਣ ਕਾਲੇ ਹੋ ਗਏ
ERVPA   ਫ਼ੇਰ ਤਾਰੇ ਨੇ ਉਸ ਡੂੰਘੇ ਸੁਰਾਖ ਨੂੰ ਖੋਲ੍ਹਿਆ ਜਿਹਡ਼ਾ ਤਲਹੀਣ ਖੱਡ ਵੱਲ ਜਾਂਦਾ ਸੀ। ਸੁਰਾਖ ਵਿਚੋਂ ਧੂਂਆਂ ਇੰਝ ਬਾਹਰ ਆਇਆ ਜਿਵੇਂ ਕਿ ਇਹ ਵੱਡੀ ਭਠੀ ਵਿੱਚੋਂ ਨਿਕਲ ਰਿਹਾ ਹੋਵੇ। ਸੁਰਾਖ ਵਿੱਚੋਂ ਨਿਕਲਦੇ ਧੂਂਏ ਕਾਰਣ ਸੂਰਜ ਅਤੇ ਅਕਾਸ਼ ਤੇ ਹਨੇਰਾ ਛਾ ਗਿਆ।
IRVPA   ਉਹ ਨੇ ਅਥਾਹ ਕੁੰਡ ਨੂੰ ਖੋਲ੍ਹਿਆ ਤਾਂ ਉਸ ਵਿੱਚੋਂ ਧੂੰਆਂ ਵੱਡੇ ਭੱਠੇ ਦੇ ਧੂੰਏਂ ਵਾਂਗੂੰ ਉੱਠਿਆ ਅਤੇ ਉਸ ਧੂੰਏਂ ਨਾਲ ਸੂਰਜ ਅਤੇ ਪੌਣ ਕਾਲੇ ਹੋ ਗਏ।