Bible Language

Romans 10:11 (AKJV) American King James Version

Versions

PAV   ਧਰਮ ਪੁਸਤਕ ਇਉਂ ਕਹਿੰਦਾ ਹੈ ਭਈ ਜੋ ਕੋਈ ਓਸ ਉੱਤੇ ਨਿਹਚਾ ਕਰੇ ਉਹ ਲੱਜਿਆਵਾਨ ਨਾ ਹੋਵੇਗਾ
ERVPA   ਹਾਂ, ਪੋਥੀ ਆਖਦੀ ਹੈ, “ਜਿਹਡ਼ਾ ਵੀ ਮਨੁੱਖ ਉਸ ਉੱਪਰ ਨਿਹਚਾ ਰਖੇਗਾ ਉਸ ਨੂੰ ਸ਼ਰਮਿੰਦਾ ਨਹੀਂ ਹੋਣਾ ਪਵੇਗਾ।”
IRVPA   ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ।