Bible Language

Romans 12:2 (AKJV) American King James Version

Versions

PAV   ਅਤੇ ਇਸ ਜੁੱਗ ਦੇ ਰੂਪ ਜੇਹੇ ਨਾ ਬਣੋ ਸਗੋਂ ਆਪਣੀ ਬੁੱਧ ਦੇ ਨਵੇਂ ਹੋਣ ਕਰਕੇ ਹੋਰ ਸਰੂਪ ਵਿੱਚ ਬਦਲਦੇ ਜਾਓ ਤਾਂ ਜੋ ਤੁਸੀਂ ਸਿਆਣ ਲਵੋ ਭਈ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਿਆ ਕੀ ਹੈ।।
ERVPA   ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹਡ਼ੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹਡ਼ੀਆਂ ਗੱਲਾਂ ਸਹੀ ਹਨ।
IRVPA   ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ। PEPS