Bible Language

Romans 12:20 (AKJV) American King James Version

Versions

PAV   ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਤਿਹਾਇਆ ਹੋਵੇ ਤਾਂ ਉਹ ਨੂੰ ਪਿਆ ਕਿਉਂ ਜੋ ਇਹ ਕਰ ਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ
ERVPA   ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹਾਯ, “ਜੇਕਰ ਤੇਰਾ ਦੁਸ਼ਮਣ ਭੁਖਾ ਹੈ, ਉਸਨੂੰ ਭੋਜਨ ਦੇ। ਜੇਕਰ ਤੇਰਾ ਵੈਰੀ ਪਿਆਸਾ ਹੈ, ਉਸਨੂੰ ਕੁਝ ਪੀਣ ਲਈ ਦੇ। ਇੰਝ ਕਰਨ ਨਾਲ ਤੂੰ ਉਸਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।”
IRVPA   ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ।