Bible Language

Romans 12:3 (AKJV) American King James Version

Versions

PAV   ਮੈਂ ਤਾਂ ਓਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਆਖਦਾ ਹਾਂ ਭਈ ਉਹ ਆਪਣੇ ਆਪ ਨੂੰ ਜਿੰਨਾ ਚਾਹੀਦਾ ਹੈ ਉਸ ਨਾਲੋਂ ਵੱਧ ਨਾ ਸਮਝੇ ਸਗੋਂ ਸੁਰਤ ਨਾਲ ਸਮਝੇ ਜਿੱਕੁਰ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਨਿਹਚਾ ਵੰਡ ਦਿੱਤੀ ਹੈ
ERVPA   ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹਾਯ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਰਣਾ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸਕਦੇ ਹੋ ਜਿਹਡ਼ੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।
IRVPA   ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ।