Versions
PAV ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜਿਵਾਲਿਆ ਗਿਆ।।
ERVPA ਯਿਸੂ ਸਾਡੇ ਪਾਪਾਂ ਖਾਤਰ ਮਾਰਨ ਲਈ ਸੌਂਪਿਆ ਗਿਆ ਸੀ ਅਤੇ ਸਾਨੂੰ ਧਰਮੀ ਬਨਾਉਣ ਲਈ ਉਹ ਮੌਤ ਤੋਂ ਜੀਵਿਤ ਕੀਤਾ ਗਿਆ ਸੀ।
IRVPA ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜੀ ਉੱਠਿਆ। PE