Bible Language

Romans 7:25 (AKJV) American King James Version

Versions

PAV   ਮਸੀਹ ਸਾਡੇ ਪ੍ਰਭੁ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਾਨੂਨ ਦੀ ਗੁਲਾਮੀ ਕਰਦਾ ਪਰ ਸਰੀਰ ਨਾਲ ਪਾਪ ਦੇ ਕਾਨੂਨ ਦੀ ।।
ERVPA   ਪਰਮੇਸ਼ੁਰ ਮੈਨੂੰ ਬਚਾਵੇਗਾ। ਮੈਂ ਯਿਸੂ ਮਸੀਹ, ਸਾਡੇ ਪ੍ਰਭੂ ਰਾਹੀਂ ਬਚਾਉਣ ਲਈ ਉਸਦਾ ਸ਼ੁਕਰਾਨਾ ਕਰਦਾ ਹਾਂ। ਇਸਲਈ ਮੈਂ ਆਪਣੇ ਮਨ ਵਿੱਚ ਪਰਮੇਸ਼ੁਰ ਦੇ ਨੇਮ ਦਾ ਦਾਸ ਹਾਂ। ਪਰ ਆਪਣੇ ਪਾਪੀ ਸੁਭਾਅ ਵਿੱਚ ਮੈਂ ਪਾਪ ਦੇ ਨੇਮ ਦਾ ਦਾਸ ਹਾਂ।
IRVPA   ਮਸੀਹ ਸਾਡੇ ਪ੍ਰਭੂ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਨੂੰਨ ਦੀ ਸੇਵਾ ਕਰਦਾ ਪਰ ਸਰੀਰ ਨਾਲ ਪਾਪ ਦੇ ਕਨੂੰਨ ਦੀ। PE