Bible Language

Zechariah 13:7 (AKJV) American King James Version

Versions

PAV   ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਮਰਦ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਭਈ ਭੇਡਾਂ ਖਿੱਲਰ ਜਾਣ, - ਮੈਂ ਛੋਟਿਆਂ ਦੇ ਵਿਰੁੱਧ ਆਪਣਾ ਹੱਥ ਹਿਲਾਵਾਂਗਾ।
IRVPA   {ਪ੍ਰਭੂ ਦੇ ਚਰਵਾਹੇ ਨੂੰ ਮਾਰ ਸੁੱਟਣ ਦੀ ਆਗਿਆ} PS ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,